Skip to content

NYC Workforce1 Career Center

Last updated: 11/07/2022

ਪਤਾ

215 West 125th Street
New York, NY 10027
6th Floor

ਸੰਪਰਕ

ਈ - ਮੇਲ
ਫ਼ੋਨ (917) 493-7054
ਫੋਨ - ਟੋਲ ਫ੍ਰੀ
ਫੋਨ - ਟੀਟੀਵਾਈ
ਵੈੱਬਸਾਈਟ https://www1.nyc.gov/site/sbs/careers/careers.page

ਬਾਰੇ

ਅਸੀਂ ਇਨ੍ਹਾਂ ਮਾਧਿਅਮਾਂ ਰਾਹੀਂ ਨਿਊ ਯਾਰਕ ਦੇ ਨਿਵਾਸੀਆਂ ਦੀ ਨੌਕਰੀਆਂ ਲੱਭਣ ਵਿੱਚ ਮਦਦ ਕਰਦੇ ਹਾਂ ਅਤੇ ਉਨ੍ਹਾਂ ਨੂੰ ਤਿਆਰ ਕਰਦੇ ਹਾਂ: ਰਿਜ਼ਿਊਮ ਅਤੇ ਇੰਟਰਵਿਊ ਵਰਕਸ਼ਾਪ ਦੇ ਮਾਧਿਅਮ ਰਾਹੀਂ ਨੌਕਰੀ ਤਲਾਸ਼ ਕਰਨ ਦੀਆਂ ਮੁਹਾਰਤਾਂ ਦਾ ਵਿਕਾਸ ਕਰਨ ਵਿੱਚ ਸਥਾਨਕ ਨਿਵਾਸੀਆਂ ਨੂੰ ਤਰੱਕੀ ਕਰ ਰਹੇ ਖੇਤਰਾਂ ਵਿੱਚ ਮੁਹਾਰਤਾਂ ਪ੍ਰਾਪਤ ਕਰਨ ਲਈ ਸਿਖਲਾਈ ਦੇਣ ਵਿੱਚ ਨੌਕਰੀ ਦੀ ਤਲਾਸ਼ ਕਰਨ ਵਾਲਿਆਂ ਨੂੰ ਖੁਲ੍ਹੇ ਨੌਕਰੀ-ਪਦਾਂ ਵਾਲੇ ਮਾਲਕਾਂ ਨਾਲ ਜੋੜਨ ਵਿੱਚ

ਪ੍ਰਦਾਨ ਕੀਤੀਆਂ ਗਈਆਂ ਸੇਵਾਵਾਂ

ਰੁਜ਼ਗਾਰ
  • ਭੁਗਤਾਨ ਵਾਲੇ ਰੁਜ਼ਗਾਰ (ਜਿਵੇਂ ਕਿ ਪ੍ਰਤਿਯੋਗੀ ਏਕੀਕਿਰਤ ਰੁਜ਼ਗਾਰ)
  • ਕੰਮ ਅਨੁਭਵ (ਜਿਵੇਂ ਕਿ ਵਲੰਟੀਅਰ, ਇੰਟਰਨ, ਅਪ੍ਰੈਂਟਿਸ, ਰੁਜ਼ਗਾਰ ਸਿਖਲਾਈ ਪ੍ਰੋਗਰਾਮ)
  • ਮੁਹਾਰਤ ਵਿਕਾਸ (ਜਿਵੇਂ ਕਿ ਤਕਨਾਲੋਜੀ, ਰੁਜ਼ਗਾਰਯੋਗਤਾ ਮੁਹਾਰਤਾਂ, ਪੂਰਵ-ਰੁਜ਼ਗਾਰ)
  • ਕਰੀਅਰ ਵਿਕਾਸ (ਜਿਵੇਂ ਕਿ ਕਰੀਅਰ ਕਾਉਂਸਲਿੰਗ, ਨੌਕਰੀ ਕਲੱਬ, ਸਲਾਹਾਕਾਰ)
  • ਔਨ-ਦ-ਜੌਬ ਸਿਖਲਾਈ ਅਤੇ ਸਮਰਥਨ (ਜਿਵੇਂ ਕਿ ਨੌਕਰੀ ਕੋਚ, ਸਹਾਇਕ ਤਕਨਾਲੋਜੀ, ਸਮਰਥਿਤ ਰੁਜ਼ਗਾਰ)
  • ਨੌਜਵਾਨ ਅਤੇ ਬਾਲਗ ਰੁਜ਼ਗਾਰ ਪ੍ਰੋਗਰਾਮ

ਸਮਰਥਿਤ ਉਮਰ ਸੀਮਾਵਾਂ

  • ਨੌਜਵਾਨ ਬਾਲਗ (18+)

ਸੇਵਾ ਦਿੱਤੇ ਪ੍ਰਦੇਸ਼

  • NEW YORK
  • BRONX
  • QUEENS
  • KINGS
  • RICHMOND