ਪਤਾ
144-61 Roosevelt Avenue
Flushing, NY 11354
ਸੰਪਰਕ
ਈ - ਮੇਲ |
info@shield.org |
ਫ਼ੋਨ |
212-860-8613 |
ਫੋਨ - ਟੋਲ ਫ੍ਰੀ |
|
ਫੋਨ - ਟੀਟੀਵਾਈ |
|
ਵੈੱਬਸਾਈਟ |
http://www.shield.org/ |
ਬਾਰੇ
ਸ਼ੀਲਡ ਇੰਸਟੀਚਿਊਟ ਉਨ੍ਹਾਂ ਬੱਚਿਆਂ ਅਤੇ ਬਾਲਗਾਂ ਨੂੰ ਵਿਅਕਤੀਗਤ ਅਤੇ ਵਿਆਪਕ ਸੇਵਾਵਾਂ ਪ੍ਰਦਾਨ ਕਰਕੇ ਸਾਡੇ ਮਿਸ਼ਨ ਨੂੰ ਪੂਰਾ ਕਰਦਾ ਹੈ ਜਿਨ੍ਹਾਂ ਦੀ ਅਸੀਂ ਸੇਵਾ ਕਰਦੇ ਹਾਂ। ਰੋਗ ਨਿਯੰਤਰਣ ਅਤੇ ਬਚਾਅ ਲਈ ਕੇਂਦਰਾਂ (CDC), ਸਿਹਤ ਵਿਭਾਗ (DOH), ਸਿੱਖਿਆ ਵਿਭਾਗ (DOE) ਅਤੇ ਵਿਕਾਸਾਤਮਕ ਵਿਕਲਾਂਗਤਾ ਵਾਲੇ ਲੋਕਾਂ ਲਈ ਦਫ਼ਤਰ (OPWDD) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸ਼ੀਲਡ ਇੰਸਟੀਚਿਊਟ ਸਾਡੇ ਸੰਗਠਨ ਦੀਆਂ ਸੰਚਾਲਨ ਸੰਬੰਧੀ ਜ਼ਰੂਰਤਾ ਨੂੰ ਪੂਰਾ ਕਰਨ ਲਈ ਦੂਰਵਰਤੀ, ਸੀਮਿਤ ਇਨ-ਪਰਸਨ, ਸਰੀਰਕ ਰੂਪ ਵਿੱਦ ਦੂਰ ਸਮਰਥਨ ਅਤੇ ਸੇਵਾਵਾਂ ਪ੍ਰਦਾਨ ਕਰਨਾ ਜਾਰੀ ਰੱਖੇਗਾ। ਪਰਿਵਾਰਾਂ ਅਤੇ ਭਾਈਚਾਰਿਆਂ ਨਾਲ ਕੰਮ ਕਰਕੇ, ਅਸੀਂ ਬੌਧਿਕ ਅਤੇ ਵਿਕਾਸਾਤਮਕ ਵਿਕਲਾਂਗਤਾ ਵਾਲੇ ਬੱਚਿਆਂ ਅਤੇ ਬਾਲਗਾਂ ਨੂੰ ਇੱਕ ਸੰਪੂਰਨ, ਅਰਥਪੂਰਨ ਜ਼ਿੰਦਗੀ ਜਿਉਣ ਦੇ ਸਮਰੱਥ ਬਣਾਉਂਦੇ ਹਾਂ ਜਿਸ ਵਿੱਚ ਕੰਮ ਅਤੇ ਯੋਗਦਾਨ ਕਰਨ ਦਾ ਮੌਕਾ ਸ਼ਾਮਲ ਹੁੰਦਾ ਹੈ। ਹਰੇਕ ਵਿਅਕਤੀ ਵਿੱਚ ਮੁੱਲਵਾਨ ਪ੍ਰਤਿਭਾ ਅਤੇ ਯੋਗਤਾਵਾਂ ਹੁੰਦੀਆਂ ਹਨ।
ਪ੍ਰਦਾਨ ਕੀਤੀਆਂ ਗਈਆਂ ਸੇਵਾਵਾਂ
ਰੁਜ਼ਗਾਰ
- ਕੰਮ ਅਨੁਭਵ (ਜਿਵੇਂ ਕਿ ਵਲੰਟੀਅਰ, ਇੰਟਰਨ, ਅਪ੍ਰੈਂਟਿਸ, ਰੁਜ਼ਗਾਰ ਸਿਖਲਾਈ ਪ੍ਰੋਗਰਾਮ)
- ਮੁਹਾਰਤ ਵਿਕਾਸ (ਜਿਵੇਂ ਕਿ ਤਕਨਾਲੋਜੀ, ਰੁਜ਼ਗਾਰਯੋਗਤਾ ਮੁਹਾਰਤਾਂ, ਪੂਰਵ-ਰੁਜ਼ਗਾਰ)
ਸਿਹਤ-ਦੇਖਭਾਲ
- ਵਿਕਲਾਂਗ ਨੌਜਵਾਨਾਂ ਨੂੰ ਸੇਵਾਵਾਂ ਦੇ ਰਹੇ ਸਿਹਤ ਮਾਹਰ (ਜਿਵੇਂ ਕਿ ਵਿਕਾਸਾਤਮਕ ਬਾਲ-ਚਿਕਿਤਸਕ, ਵਿਵਸਾਇਕ ਥੈਰੇਪਿਸਟ, ਸਰੀਰਕ ਥੈਰੇਪਿਸਟ, ਵਿਵਹਾਰਕ ਸਮਰਥਨ)
ਪਰਿਵਾਰ ਸਮਰਥਨ
- ਸਮਰਥਨ ਸਮੂਹ (ਜਿਵੇਂ ਕਿ ਮਾਪੇ, ਦੇਖਭਾਲ-ਪ੍ਰਦਾਤੇ, ਸਾਥੀ)
- ਪਰਿਵਾਰਾਂ ਲਈ ਸਿੱਖਿਆਤਮਕ ਸੰਸਾਧਨ
- ਮੁਲਾਂਕਣ (ਜਿਵੇਂ ਕਿ ਮਨੋਵਿਗਿਆਨਕ, ਨਿਊਰੋਲਾਜੀਕਲ, ਸਹਾਇਕ ਤਕਨਾਲੋਜੀ, ਵਿਕਾਸਾਤਮਕ)
ਸਿੱਖਿਆ/ਸਿਖਲਾਈ
- ਪ੍ਰੀਸਕੂਲ/ਅਰਲੀ ਚਾਈਲਡਹੁੱਡ ਪ੍ਰੋਗਰਾਮ
- ਵਿਵਸਾਇਕ ਸਿਖਲਾਈ ਪ੍ਰੋਗਰਾਮ
- ਟਿਊਸ਼ਨ ਪੜ੍ਹਾਉਣਾ
ਹੋਰ ਸੇਵਾਵਾਂ
ਸਮਰਥਿਤ ਉਮਰ ਸੀਮਾਵਾਂ
- ਸ਼ੁਰੂਆਤੀ ਬਚਪਨ (0-5)
- ਸਕੂਲ ਦੀ ਉਮਰ (5-18)
- ਨੌਜਵਾਨ ਬਾਲਗ (18+)
ਸੇਵਾ ਦਿੱਤੇ ਪ੍ਰਦੇਸ਼
- QUEENS
- NEW YORK
- BRONX
- KINGS