Skip to content

Young Adult Institute (YAI) - Astoria

Last updated: 10/26/2022

ਪਤਾ

37-11 35th Avenue
Astoria, NY 11101

ਸੰਪਰਕ

ਈ - ਮੇਲ communications@yai.org
ਫ਼ੋਨ 212-273-6272
ਫੋਨ - ਟੋਲ ਫ੍ਰੀ
ਫੋਨ - ਟੀਟੀਵਾਈ
ਵੈੱਬਸਾਈਟ http://www.yai.org

ਬਾਰੇ

YAI 1957 ਵਿੱਚ ਆਪਣੀ ਸਥਾਪਨਾ ਦੇ ਸਮੇਂ ਜਦੋਂ I/DD (ਬੌਧਿਕ ਅਤੇ ਵਿਕਾਸਾਤਮਕ ਵਿਕਲਾਂਗਤਾ) ਵਾਲੇ ਲੋਕਾਂ ਲਈ ਸੰਸਥਾ ਵਿੱਚ ਰਹਿਣਾ ਨਿਯਮ ਸੀ, ਓਦੋਂ ਤੋਂ ਬੌਧਿਕ ਅਤੇ/ਜਾਂ ਵਿਕਾਸਾਤਮਕ ਰੂਪ ਵਿੱਚ ਵਿਕਲਾਂਗ ਭਾਈਚਾਰੇ ਲਈ ਨਵੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਰਿਹਾ ਹੈ। ਅੱਜ, YAI ਵਿੱਚ 4,000 ਤੋਂ ਵੱਧ ਕਰਮਚਾਰੀਆਂ ਦੀ ਟੀਮ ਹੈ ਅਤੇ I/DD (ਬੌਧਿਕ ਅਤੇ ਵਿਕਾਸਾਤਮਕ ਵਿਕਲਾਂਗਤਾ) ਭਾਈਚਾਰੇ ਵਿੱਚੇ 20,000 ਤੋਂ ਵੱਧ ਲੋਕਾਂ ਦਾ ਸਮਰਥਨ ਕਰਦਾ ਹੈ।

ਪ੍ਰਦਾਨ ਕੀਤੀਆਂ ਗਈਆਂ ਸੇਵਾਵਾਂ

ਰੁਜ਼ਗਾਰ
  • ਭੁਗਤਾਨ ਵਾਲੇ ਰੁਜ਼ਗਾਰ (ਜਿਵੇਂ ਕਿ ਪ੍ਰਤਿਯੋਗੀ ਏਕੀਕਿਰਤ ਰੁਜ਼ਗਾਰ)
  • ਕੰਮ ਅਨੁਭਵ (ਜਿਵੇਂ ਕਿ ਵਲੰਟੀਅਰ, ਇੰਟਰਨ, ਅਪ੍ਰੈਂਟਿਸ, ਰੁਜ਼ਗਾਰ ਸਿਖਲਾਈ ਪ੍ਰੋਗਰਾਮ)
  • ਮੁਹਾਰਤ ਵਿਕਾਸ (ਜਿਵੇਂ ਕਿ ਤਕਨਾਲੋਜੀ, ਰੁਜ਼ਗਾਰਯੋਗਤਾ ਮੁਹਾਰਤਾਂ, ਪੂਰਵ-ਰੁਜ਼ਗਾਰ)
  • ਔਨ-ਦ-ਜੌਬ ਸਿਖਲਾਈ ਅਤੇ ਸਮਰਥਨ (ਜਿਵੇਂ ਕਿ ਨੌਕਰੀ ਕੋਚ, ਸਹਾਇਕ ਤਕਨਾਲੋਜੀ, ਸਮਰਥਿਤ ਰੁਜ਼ਗਾਰ)
  • ਨੌਜਵਾਨ ਅਤੇ ਬਾਲਗ ਰੁਜ਼ਗਾਰ ਪ੍ਰੋਗਰਾਮ
ਆਤਮਨਿਰਭਰ/ਭਾਈਚਾਰਾ ਰਿਹਾਇਸ਼
  • ਮਨੋਰੰਜਨ (ਜਿਵੇਂ ਕਿ ਪਾਰਕ, ਖੇਡ ਕੇਂਦਰ, ਕਲਾ, ਗਰਮੀਆਂ ਦੇ ਕੈਂਪ)
ਸਿੱਖਿਆ/ਸਿਖਲਾਈ
  • ਵਿਵਸਾਇਕ ਸਿਖਲਾਈ ਪ੍ਰੋਗਰਾਮ

ਸਮਰਥਿਤ ਉਮਰ ਸੀਮਾਵਾਂ

  • ਨੌਜਵਾਨ ਬਾਲਗ (18+)

ਸੇਵਾ ਦਿੱਤੇ ਪ੍ਰਦੇਸ਼

  • QUEENS