ਪਤਾ
405 Gifford Street
Syracuse, NY 13204
ਸੰਪਰਕ
ਈ - ਮੇਲ |
|
ਫ਼ੋਨ |
315.476.3157 |
ਫੋਨ - ਟੋਲ ਫ੍ਰੀ |
|
ਫੋਨ - ਟੀਟੀਵਾਈ |
|
ਵੈੱਬਸਾਈਟ |
http://www.huntingtonfamilycenters.org |
ਬਾਰੇ
1919 ਤੋਂ, ਹੰਟੀਗਟਨ ਫੈਮਲੀ ਸੈਂਟਰਾਂ ਨੇ ਇੱਕ ਸੁਰੱਖਿਅਤ, ਦੇਖਭਾਲਪੂਰਨ ਵਾਤਾਵਰਨ ਵਿੱਚ ਵਿਅਕਤੀਆਂ ਅਤੇ ਪਰਿਵਾਰਾਂ ਨੂੰ ਸਮਰੱਥ ਬਣਾਉਣ ਲਈ ਤਿਆਰ ਕੀਤੀ ਵਿਆਪਕ, ਸਾਲ-ਭਰ ਲਈ ਪ੍ਰੋਗਰਾਮਿੰਗ ਪ੍ਰਦਾਨ ਕੀਤੀ ਹੈ। ਹੰਟੀਗਟਨ ਹਰੇਕ ਵਿਅਕਤੀ ਨੂੰ ਪ੍ਰੋਗਰਾਮਿੰਗ ਦੇ ਇਨ੍ਹਾਂ ਤਿੰਨ ਖੇਤਰਾਂ ਦੇ ਮਾਧਿਅਮ ਰਾਹੀਂ ਆਪਣੀ ਅਧਿਕਤਮ ਸਮਰੱਥਾ ਨੂੰ ਵਿਕਸਿਤ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਦਾ ਹੈ: ਨੌਜਵਾਨ ਵਿਕਾਸ, ਪਰਿਵਾਰ ਵਿਕਾਸ ਅਤੇ ਬਾਲਗ ਵਿਕਾਸ।
ਸਾਡਾ ਮਿਸ਼ਨ
Huntington Family Centers, Inc., "ਸੈਂਟਲਮੈਂਟ ਹਾਊਸ" ਰਿਵਾਜ ਵਿੱਚ ਪੂਰੀ ਤਰ੍ਹਾਂ ਸਥਾਪਿਤ ਹੈ ਅਤੇ ਸਾਰੇ ਵਿਅਕਤੀਆਂ ਦੇ ਸਤਿਕਾਰ ਅਤੇ ਆਤਮ-ਸਨਮਾਨ ਲਈ ਸਮਰਪਿਤ ਹੈ ਅਤੇ ਸਾਡੇ ਭਾਈਚਾਰੇ ਦੇ ਭਵਿੱਖ ਲਈ ਪਰਿਵਾਰਾਂ ਅਤੇ ਬੱਚਿਆਂ ਦੀ ਜ਼ਿੰਦਗੀ ਵਿੱਚ ਵਾਧਾ ਕਰਨ ਦਾ ਵਚਨ ਦਿੰਦਾ ਹੈ। ਇੱਕ ਸੁਰੱਖਿਅਤ, ਦੇਖਭਾਲਪੂਰਨ ਵਾਤਾਵਰਨ ਵਿੱਚ ਵਿਅਕਤੀਆਂ ਅਤੇ ਪਰਿਵਾਰਾਂ ਨੂੰ ਸਮਰੱਥ ਬਣਾਉਣ ਲਈ ਤਿਆਰ ਕੀਤੀ ਵਿਆਪਕ, ਸਾਲ-ਭਰ ਦੀ ਪ੍ਰੋਗਰਾਮਿੰਗ ਦੇ ਮਾਧਿਅਮ ਰਾਹੀਂ ਅਸੀਂ ਇਸ ਮਿਸ਼ਨ ਨੂੰ ਪੂਰਾ ਕਰਦੇ ਹਾਂ।
ਸਾਡੀਆਂ ਮਾਨਤਾਵਾਂ
ਸਾਡਾ ਮੰਨਣਾ ਹੈ ਕਿ ਅਸੀਂ ਬਦਲਾਵ ਲਿਆ ਸਕਦੇ ਹਾਂ
ਅਸੀਂ ਦੇਖਭਾਲਪੂਰਨ ਅਤੇ ਭਰੋਸੇਮੰਦ ਸੇਵਾ ਪ੍ਰਦਾਨ ਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ
ਸਾਡਾ ਮੰਨਣਾ ਹੈ ਕਿ ਪਰਿਵਾਰ ਅਤੇ ਵਿਅਕਤੀ ਅਨਮੋਲ ਹਨ ਅਤੇ ਉਨ੍ਹਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ
ਅਸੀਂ ਉੱਤਮ ਸੇਵਾਵਾਂ ਪ੍ਰਦਾਨ ਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ ਜੋ ਸਾਡੇ ਗਾਹਕਾਂ ਨੂੰ ਕਾਰਜਕੁਸ਼ਲਤਾ ਦੇ ਉੱਚਤਮ ਪੱਧਰ ਦਾ ਅਨੁਭਵ ਕਰਨ ਦੇ ਯੋਗ ਬਣਾਉਣਗੀਆਂ
ਅਸੀਂ ਮੰਨਦੇ ਹਾਂ ਕਿ ਸਾਡੇ ਬੱਚੇ ਬਦਲਾਵ ਲਿਆ ਸਕਦੇ ਹਨ ਅਤੇ ਆਉਣ ਵਾਲਾ ਭਵਿੱਖ ਹਨ
ਪ੍ਰਦਾਨ ਕੀਤੀਆਂ ਗਈਆਂ ਸੇਵਾਵਾਂ
ਰੁਜ਼ਗਾਰ
- ਮੁਹਾਰਤ ਵਿਕਾਸ (ਜਿਵੇਂ ਕਿ ਤਕਨਾਲੋਜੀ, ਰੁਜ਼ਗਾਰਯੋਗਤਾ ਮੁਹਾਰਤਾਂ, ਪੂਰਵ-ਰੁਜ਼ਗਾਰ)
- ਨੌਜਵਾਨ ਅਤੇ ਬਾਲਗ ਰੁਜ਼ਗਾਰ ਪ੍ਰੋਗਰਾਮ
ਆਤਮਨਿਰਭਰ/ਭਾਈਚਾਰਾ ਰਿਹਾਇਸ਼
- ਰੋਜ਼ਾਨਾ ਰਹਿਣ-ਸਹਿਣ ਦੀਆਂ ਮੁਹਾਰਤਾਂ (ਜਿਵੇਂ ਕਿ ਖਾਣਾ ਪਕਾਉਣਾ, ਬਜਟ ਬਣਾਉਣਾ)
- ਮਨੋਰੰਜਨ (ਜਿਵੇਂ ਕਿ ਪਾਰਕ, ਖੇਡ ਕੇਂਦਰ, ਕਲਾ, ਗਰਮੀਆਂ ਦੇ ਕੈਂਪ)
- ਭੋਜਨ ਸੁਰੱਖਿਆ (ਜਿਵੇਂ ਕਿ ਫੂਡ ਪੈਂਟਰੀਆਂ)
ਪਰਿਵਾਰ ਸਮਰਥਨ
- ਸਮਰਥਨ ਸਮੂਹ (ਜਿਵੇਂ ਕਿ ਮਾਪੇ, ਦੇਖਭਾਲ-ਪ੍ਰਦਾਤੇ, ਸਾਥੀ)
- ਪਰਿਵਾਰਾਂ ਲਈ ਸਿੱਖਿਆਤਮਕ ਸੰਸਾਧਨ
ਸਿੱਖਿਆ/ਸਿਖਲਾਈ
- ਟਿਊਸ਼ਨ ਪੜ੍ਹਾਉਣਾ
- ਸਕੂਲ ਤੋਂ ਬਾਅਦ ਦੇ ਪ੍ਰੋਗਰਾਮ
- ਪ੍ਰੀਸਕੂਲ/ਅਰਲੀ ਚਾਈਲਡਹੁੱਡ ਪ੍ਰੋਗਰਾਮ
ਹੋਰ ਸੇਵਾਵਾਂ
ਸਮਰਥਿਤ ਉਮਰ ਸੀਮਾਵਾਂ
- ਸ਼ੁਰੂਆਤੀ ਬਚਪਨ (0-5)
- ਸਕੂਲ ਦੀ ਉਮਰ (5-18)
- ਨੌਜਵਾਨ ਬਾਲਗ (18+)
ਸੇਵਾ ਦਿੱਤੇ ਪ੍ਰਦੇਸ਼