Skip to content

Toomey Residential and Community Services

Last updated: 10/26/2022

ਪਤਾ

1654 W Onondaga Street
Syracuse, NY 13204

ਸੰਪਰਕ

ਈ - ਮੇਲ
ਫ਼ੋਨ
ਫੋਨ - ਟੋਲ ਫ੍ਰੀ
ਫੋਨ - ਟੀਟੀਵਾਈ (315) 424-1845
ਵੈੱਬਸਾਈਟ http://www.toomeyresidential.org/

ਬਾਰੇ

ਸੇਵਾਵਾਂ ਅਤੇ ਪ੍ਰੋਗਰਾਮ ਬੌਧਿਕ/ਵਿਕਾਸਾਤਮਕ ਵਿਕਲਾਂਗ ਬੱਚਿਆਂ, ਮਾਨਸਿਕ ਸਿਹਤ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਬੱਚਿਆਂ, ਜੋ ਬੱਚੇ ਘਰ ਨਹੀਂ ਰਹਿ ਸਕਦੇ ਅਤੇ ਜਿਨ੍ਹਾਂ ਨੂੰ ਪਾਲਕ ਦੇਖਭਾਲ ਪਲੇਸਮੈਂਟ ਦੀ ਜ਼ਰੂਰਤ ਹੈ ਅਤੇ ਜੋ ਬੱਚੇ ਦੁਨੀਆ ਭਰ ਤੋਂ ਸੰਯੁਕਤ ਰਾਜ ਵਿੱਚ ਆਉਣ ਵਾਲੇ ਇੱਕਲੇ ਰਿਫਿਊਜ਼ੀ ਨਾਬਾਲਗ ਹਨ ਅਤੇ ਜਿਨ੍ਹਾਂ ਦੀ ਜ਼ਿੰਦਗੀ ਸੰਘਰਸ਼ ਅਤੇ ਉਤਪੀੜਨ ਕਰਕੇ ਉੱਜੜ ਗਈ ਹੈ, ਉਨ੍ਹਾਂ ਲਈ ਉਪਲਬਧ ਹਨ। ਇਹ ਨੌਜਵਾਨ ਲੋਕ ਟੂਮੀ ਦੇ ਨਾਲ ਫੋਸਟਰ ਕੇਅਰ ਸੇਵਾਵਾਂ ਵੀ ਪ੍ਰਾਪਤ ਹੁੰਦੀਆਂ ਹਨ। ਏਜੰਸੀ ਕਲੀਨਿਕਲ ਸੇਵਾਵਾਂ ਦੀ ਪੇਸ਼ਕਸ਼ ਵੀ ਕਰਦੀ ਹੈ ਜਿਸ ਵਿੱਚ ਇੱਕ ਰਜਿਸਟਰਡ ਨਰਸ, ਇੱਕ ਲਾਇਸੈਂਸ ਪ੍ਰਾਪਤ ਪ੍ਰੈਕਟੀਕਲ ਨਰਸ ਅਤੇ ਸਾਡੀ ਦੇਖਭਾਲ ਵਿੱਚ ਹਰੇਕ ਵਿਅਕਤੀ ਲਈ ਮੈਡੀਕਲ ਅਤੇ ਵਿਹਾਰਕ ਸਿਹਤ ਵਿੱਚ ਸਹਾਇਤਾ ਕਰਨ ਲਈ ਸਟਾਫ਼ ਵਿੱਚ ਲਾਇਸੈਂਸ ਪ੍ਰਾਪਤ ਥੈਰੇਪਿਸਟ ਸ਼ਾਮਲ ਹੁੰਦਾ ਹੈ।

ਪ੍ਰਦਾਨ ਕੀਤੀਆਂ ਗਈਆਂ ਸੇਵਾਵਾਂ

ਰੁਜ਼ਗਾਰ
  • ਕੰਮ ਅਨੁਭਵ (ਜਿਵੇਂ ਕਿ ਵਲੰਟੀਅਰ, ਇੰਟਰਨ, ਅਪ੍ਰੈਂਟਿਸ, ਰੁਜ਼ਗਾਰ ਸਿਖਲਾਈ ਪ੍ਰੋਗਰਾਮ)
  • ਮੁਹਾਰਤ ਵਿਕਾਸ (ਜਿਵੇਂ ਕਿ ਤਕਨਾਲੋਜੀ, ਰੁਜ਼ਗਾਰਯੋਗਤਾ ਮੁਹਾਰਤਾਂ, ਪੂਰਵ-ਰੁਜ਼ਗਾਰ)
  • ਨੌਜਵਾਨ ਅਤੇ ਬਾਲਗ ਰੁਜ਼ਗਾਰ ਪ੍ਰੋਗਰਾਮ
ਆਤਮਨਿਰਭਰ/ਭਾਈਚਾਰਾ ਰਿਹਾਇਸ਼
  • ਆਵਾਸ/ਰਿਹਾਇਸ਼ੀ ਸੇਵਾਵਾਂ (ਜਿਵੇਂ ਕਿ ਅਪਾਰਟਮੈਂਟ, ਘੱਟ-ਆਮਦਨ ਵਾਲਾ ਆਵਾਸ)
  • ਸਮਰਥਿਤ ਰਿਹਾਇਸ਼ (ਜਿਵੇਂ ਕਿ ਘਰ ਵਿੱਚ ਸਹਾਇਤਾ, ਸਮੂਹਿਕ ਰਿਹਾਇਸ਼)
  • ਰੋਜ਼ਾਨਾ ਰਹਿਣ-ਸਹਿਣ ਦੀਆਂ ਮੁਹਾਰਤਾਂ (ਜਿਵੇਂ ਕਿ ਖਾਣਾ ਪਕਾਉਣਾ, ਬਜਟ ਬਣਾਉਣਾ)
  • ਮਨੋਰੰਜਨ (ਜਿਵੇਂ ਕਿ ਪਾਰਕ, ਖੇਡ ਕੇਂਦਰ, ਕਲਾ, ਗਰਮੀਆਂ ਦੇ ਕੈਂਪ)
  • ਭੋਜਨ ਸੁਰੱਖਿਆ (ਜਿਵੇਂ ਕਿ ਫੂਡ ਪੈਂਟਰੀਆਂ)
ਸਿਹਤ-ਦੇਖਭਾਲ
  • ਵਿਕਲਾਂਗ ਨੌਜਵਾਨਾਂ ਨੂੰ ਸੇਵਾਵਾਂ ਦੇ ਰਹੇ ਸਿਹਤ ਮਾਹਰ (ਜਿਵੇਂ ਕਿ ਵਿਕਾਸਾਤਮਕ ਬਾਲ-ਚਿਕਿਤਸਕ, ਵਿਵਸਾਇਕ ਥੈਰੇਪਿਸਟ, ਸਰੀਰਕ ਥੈਰੇਪਿਸਟ, ਵਿਵਹਾਰਕ ਸਮਰਥਨ)
  • ਮਾਨਸਿਕ ਸਿਹਤ (ਜਿਵੇਂ ਕਿ ਸੰਕਟ, ਕਲੀਨਿਕ, ਸਮਾਜਿਕ ਕੰਮ)
ਪਰਿਵਾਰ ਸਮਰਥਨ
  • ਸਮਰਥਨ ਸਮੂਹ (ਜਿਵੇਂ ਕਿ ਮਾਪੇ, ਦੇਖਭਾਲ-ਪ੍ਰਦਾਤੇ, ਸਾਥੀ)
  • ਪਰਿਵਾਰਾਂ ਲਈ ਸਿੱਖਿਆਤਮਕ ਸੰਸਾਧਨ
  • ਰਾਹਤ ਸੇਵਾਵਾਂ
ਹੋਰ ਸੇਵਾਵਾਂ
  • ਐਡਵੋਕੇਸੀ

ਸਮਰਥਿਤ ਉਮਰ ਸੀਮਾਵਾਂ

  • ਸਕੂਲ ਦੀ ਉਮਰ (5-18)
  • ਨੌਜਵਾਨ ਬਾਲਗ (18+)

ਸੇਵਾ ਦਿੱਤੇ ਪ੍ਰਦੇਸ਼

  • ONONDAGA