Skip to content

ACDS (Association for Children with Down Syndrome)

Last updated: 06/17/2024

ਪਤਾ

4 Fern Place
Plainview, NY 11803

ਸੰਪਰਕ

ਈ - ਮੇਲ info@acds.org
ਫ਼ੋਨ (516) 933-4700
ਫੋਨ - ਟੋਲ ਫ੍ਰੀ
ਫੋਨ - ਟੀਟੀਵਾਈ
ਵੈੱਬਸਾਈਟ http://www.acds.org

ਬਾਰੇ

ACDS ਦੀ ਸਥਾਪਨਾ ਮੂਲ ਰੂਪ ਵਿੱਚ ਲੌਂਗ ਆਇਲੈਂਡ ਵਿਖੇ, ਡਾਊਨ ਸਿੰਡਰਾਮ ਵਾਲੇ ਆਪਣੇ ਨੌਜਵਾਨ ਬੱਚਿਆਂ ਲਈ ਸੇਵਾਵਾਂ ਦੀ ਤਲਾਸ਼ ਕਰ ਰਹੇ ਮਾਪਿਆਂ ਦੇ ਸਮੂਹ ਦੁਆਰਾ 1966 ਵਿੱਚ ਕੀਤੀ ਗਈ। ਉਸ ਤੋਂ ਬਾਅਦ ਅਸੀਂ ਜੀਵਨ ਭਰ ਸੇਵਾਵਾਂ ਪ੍ਰਦਾਨ ਕਰਨ ਵਾਲੀ ਏਜੰਸੀ ਦੇ ਰੂਪ ਵਿੱਚ ਆਪਣਾ ਵਿਕਾਸ ਕੀਤਾ ਹੈ ਜੋ ਵੱਖ-ਵੱਖ ਤਰ੍ਹਾਂ ਦੀਆਂ ਵਿਕਲਾਂਗਤਾਵਾਂ ਵਾਲੇ ਬੱਚਿਆਂ ਅਤੇ ਬਾਲਗਾਂ ਦੇ ਪਰਿਵਾਰਾਂ ਨੂੰ ਸੇਵਾਵਾਂ ਪ੍ਰਦਾਨ ਕਰਦੀ ਹੈ ਜਿਨ੍ਹਾਂ ਵਿੱਚ ਸ਼ਾਮਲ ਹਨ; ਡਾਊਨ ਸਿੰਡਰਾਮ, ਔਟਿਜ਼ਮ ਸਪੈਕਟ੍ਰਮ ਡਿਸਆਰਡਰ, ਬੋਲੀ ਅਤੇ ਭਾਸ਼ਾ ਦੇਰੀਆਂ, ਅਤੇ ਬੌਧਿਕ ਅਤੇ ਵਿਕਾਸਾਤਮਕ ਵਿਕਲਾਂਗਤਾਵਾਂ (IDD).

ਪ੍ਰਦਾਨ ਕੀਤੀਆਂ ਗਈਆਂ ਸੇਵਾਵਾਂ

ਆਤਮਨਿਰਭਰ/ਭਾਈਚਾਰਾ ਰਿਹਾਇਸ਼
  • ਸਮਰਥਿਤ ਰਿਹਾਇਸ਼ (ਜਿਵੇਂ ਕਿ ਘਰ ਵਿੱਚ ਸਹਾਇਤਾ, ਸਮੂਹਿਕ ਰਿਹਾਇਸ਼)
  • ਰੋਜ਼ਾਨਾ ਰਹਿਣ-ਸਹਿਣ ਦੀਆਂ ਮੁਹਾਰਤਾਂ (ਜਿਵੇਂ ਕਿ ਖਾਣਾ ਪਕਾਉਣਾ, ਬਜਟ ਬਣਾਉਣਾ)
  • ਮਨੋਰੰਜਨ (ਜਿਵੇਂ ਕਿ ਪਾਰਕ, ਖੇਡ ਕੇਂਦਰ, ਕਲਾ, ਗਰਮੀਆਂ ਦੇ ਕੈਂਪ)
  • ਵਿੱਤੀ ਸਹਾਇਤਾ (ਜਿਵੇਂ ਕਿ ਜਨਤਕ ਸਹਾਇਤਾ, ਵਿੱਤੀ ਸਾਖਰਤਾ)
  • ਆਵਾਸ/ਰਿਹਾਇਸ਼ੀ ਸੇਵਾਵਾਂ (ਜਿਵੇਂ ਕਿ ਅਪਾਰਟਮੈਂਟ, ਘੱਟ-ਆਮਦਨ ਵਾਲਾ ਆਵਾਸ)
ਪਰਿਵਾਰ ਸਮਰਥਨ
  • ਸਮਰਥਨ ਸਮੂਹ (ਜਿਵੇਂ ਕਿ ਮਾਪੇ, ਦੇਖਭਾਲ-ਪ੍ਰਦਾਤੇ, ਸਾਥੀ)
  • ਪਰਿਵਾਰਾਂ ਲਈ ਸਿੱਖਿਆਤਮਕ ਸੰਸਾਧਨ
  • ਮੁਲਾਂਕਣ (ਜਿਵੇਂ ਕਿ ਮਨੋਵਿਗਿਆਨਕ, ਨਿਊਰੋਲਾਜੀਕਲ, ਸਹਾਇਕ ਤਕਨਾਲੋਜੀ, ਵਿਕਾਸਾਤਮਕ)
  • ਰਾਹਤ ਸੇਵਾਵਾਂ
ਸਿੱਖਿਆ/ਸਿਖਲਾਈ
  • ਪ੍ਰੀਸਕੂਲ/ਅਰਲੀ ਚਾਈਲਡਹੁੱਡ ਪ੍ਰੋਗਰਾਮ
  • ਸਕੂਲ ਤੋਂ ਬਾਅਦ ਦੇ ਪ੍ਰੋਗਰਾਮ
  • ਸਕੂਲੀ ਉਮਰ ਦੇ ਪ੍ਰੋਗਰਾਮ
ਹੋਰ ਸੇਵਾਵਾਂ
  • ਐਡਵੋਕੇਸੀ

ਸਮਰਥਿਤ ਉਮਰ ਸੀਮਾਵਾਂ

  • ਸ਼ੁਰੂਆਤੀ ਬਚਪਨ (0-5)
  • ਸਕੂਲ ਦੀ ਉਮਰ (5-18)
  • ਨੌਜਵਾਨ ਬਾਲਗ (18+)

ਸੇਵਾ ਦਿੱਤੇ ਪ੍ਰਦੇਸ਼

  • SUFFOLK
  • NASSAU