ਪਤਾ
518 James Street
Syracuse, NY 13203
Suite 240/280
ਸੰਪਰਕ
ਈ - ਮੇਲ |
|
ਫ਼ੋਨ |
315-478-2453 |
ਫੋਨ - ਟੋਲ ਫ੍ਰੀ |
|
ਫੋਨ - ਟੀਟੀਵਾਈ |
|
ਵੈੱਬਸਾਈਟ |
http://www.cnyservices.org/ |
ਬਾਰੇ
Central New York Services, Inc. (ਸੈਂਟਰਲ ਨਿਊ ਯਾਰਕ ਸਰਵਿਸਸ, ਇਨ) (CNYS) ਨੂੰ ਆਊਟਪੇਸ਼ੈਂਟ ਇਲਾਜ, ਆਵਾਸ, ਵਿੱਤੀ ਪ੍ਰਬੰਧਨ, ਫੋਰੈਂਸਿਕ ਮਾਨਸਿਕ ਸਿਹਤ ਅਤੇ ਰੁਜ਼ਗਾਰ ਪ੍ਰੋਗਰਾਮਾਂ ਦੇ ਮਾਧਿਅਮ ਰਾਹੀਂ ਮਾਨਸਿਕ ਸਿਹਤ ਅਤੇ ਨਸ਼ਾ ਸੇਵਨ ਦੀ ਦੁਰਵਰਤੋਂ ਸੰਬੰਧੀ ਸਮੱਸਿਆਵਾਂ ਨਾਲ ਪੀੜਿਤ ਲੋਕਾਂ ਦੀ ਸੇਵਾ ਕਰਨ ਦਾ ਵਿਸ਼ੇਸ਼-ਅਧਿਕਾਰ ਪ੍ਰਾਪਤ ਹੈ। CNYS ਬੱਚਿਆਂ ਅਤੇ ਬਾਲਗਾਂ ਲਈ ਮੈਡੀਕੇਡ ਸੇਵਾਵਾਂ ਦੇ ਸਮਾਯੋਜਨ ਦੀ ਵੀ ਪੇਸ਼ਕਸ਼ ਕਰਦਾ ਹੈ।
ਪ੍ਰਦਾਨ ਕੀਤੀਆਂ ਗਈਆਂ ਸੇਵਾਵਾਂ
ਰੁਜ਼ਗਾਰ
- ਭੁਗਤਾਨ ਵਾਲੇ ਰੁਜ਼ਗਾਰ (ਜਿਵੇਂ ਕਿ ਪ੍ਰਤਿਯੋਗੀ ਏਕੀਕਿਰਤ ਰੁਜ਼ਗਾਰ)
- ਕੰਮ ਅਨੁਭਵ (ਜਿਵੇਂ ਕਿ ਵਲੰਟੀਅਰ, ਇੰਟਰਨ, ਅਪ੍ਰੈਂਟਿਸ, ਰੁਜ਼ਗਾਰ ਸਿਖਲਾਈ ਪ੍ਰੋਗਰਾਮ)
- ਮੁਹਾਰਤ ਵਿਕਾਸ (ਜਿਵੇਂ ਕਿ ਤਕਨਾਲੋਜੀ, ਰੁਜ਼ਗਾਰਯੋਗਤਾ ਮੁਹਾਰਤਾਂ, ਪੂਰਵ-ਰੁਜ਼ਗਾਰ)
- ਔਨ-ਦ-ਜੌਬ ਸਿਖਲਾਈ ਅਤੇ ਸਮਰਥਨ (ਜਿਵੇਂ ਕਿ ਨੌਕਰੀ ਕੋਚ, ਸਹਾਇਕ ਤਕਨਾਲੋਜੀ, ਸਮਰਥਿਤ ਰੁਜ਼ਗਾਰ)
ਪਰਿਵਾਰ ਸਮਰਥਨ
- ਸਮਰਥਨ ਸਮੂਹ (ਜਿਵੇਂ ਕਿ ਮਾਪੇ, ਦੇਖਭਾਲ-ਪ੍ਰਦਾਤੇ, ਸਾਥੀ)
ਸਮਰਥਿਤ ਉਮਰ ਸੀਮਾਵਾਂ
ਸੇਵਾ ਦਿੱਤੇ ਪ੍ਰਦੇਸ਼