ਪਤਾ
422 South Clinton Ave.
Rochester, NY 14620
ਸੰਪਰਕ
ਈ - ਮੇਲ |
info@abvi-goodwill.com |
ਫ਼ੋਨ |
(585) 232-1111 |
ਫੋਨ - ਟੋਲ ਫ੍ਰੀ |
1-888-859-1606 |
ਫੋਨ - ਟੀਟੀਵਾਈ |
|
ਵੈੱਬਸਾਈਟ |
https://www.goodwillfingerlakes.org |
ਬਾਰੇ
ABVI-ਗੁੱਡਵਿਲ ਮਹਾਨ ਰੌਚਸਟਰ ਵਿੱਚ ਇੱਕਮਾਤਰ ਗ਼ੈਰ-ਲਾਭਕਾਰੀ ਸੰਗਠਨ ਹੈ ਜੋ ਨੇਤਰਹੀਣ ਜਾਂ ਦ੍ਰਿਸ਼ਟੀਗਤ ਰੂਪ ਵਿੱਚ ਵਿਕਲਾਂਗ ਲੋਕਾਂ ਨੂੰ ਪ੍ਰੋਗਰਾਮਾਂ, ਸੇਵਾਵਾਂ ਅਤੇ ਨੌਕਰੀਆਂ ਦੀ ਸੰਪੂਰਨ ਲੜੀ ਪ੍ਰਦਾਨ ਕਰਦਾ ਹੈ। ਨੇਤਰਹੀਣ ਅਤੇ ਦ੍ਰਿਸ਼ਟੀਗਤ ਰੂਪ ਵਿੱਚ ਵਿਕਲਾਂਗ ਲੋਕਾਂ ਨੂੰ ਆਤਮ-ਨਿਰਭਰ ਬਣਨ ਲਈ ਤਿਆਰ ਕਰਨਾ ਅਤੇ ਸਮਰੱਥ ਬਣਾਉਣਾ ਅਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਭਾਈਚਾਰਿਆਂ ਦਾ ਸਮਰਥਨ ਕਰਨਾ ਹੀ ਸਾਡਾ ਮਿਸ਼ਨ ਹੈ।
ਪ੍ਰਦਾਨ ਕੀਤੀਆਂ ਗਈਆਂ ਸੇਵਾਵਾਂ
ਰੁਜ਼ਗਾਰ
- ਮੁਹਾਰਤ ਵਿਕਾਸ (ਜਿਵੇਂ ਕਿ ਤਕਨਾਲੋਜੀ, ਰੁਜ਼ਗਾਰਯੋਗਤਾ ਮੁਹਾਰਤਾਂ, ਪੂਰਵ-ਰੁਜ਼ਗਾਰ)
- ਕਰੀਅਰ ਵਿਕਾਸ (ਜਿਵੇਂ ਕਿ ਕਰੀਅਰ ਕਾਉਂਸਲਿੰਗ, ਨੌਕਰੀ ਕਲੱਬ, ਸਲਾਹਾਕਾਰ)
- ਔਨ-ਦ-ਜੌਬ ਸਿਖਲਾਈ ਅਤੇ ਸਮਰਥਨ (ਜਿਵੇਂ ਕਿ ਨੌਕਰੀ ਕੋਚ, ਸਹਾਇਕ ਤਕਨਾਲੋਜੀ, ਸਮਰਥਿਤ ਰੁਜ਼ਗਾਰ)
- ਭੁਗਤਾਨ ਵਾਲੇ ਰੁਜ਼ਗਾਰ (ਜਿਵੇਂ ਕਿ ਪ੍ਰਤਿਯੋਗੀ ਏਕੀਕਿਰਤ ਰੁਜ਼ਗਾਰ)
- ਕੰਮ ਅਨੁਭਵ (ਜਿਵੇਂ ਕਿ ਵਲੰਟੀਅਰ, ਇੰਟਰਨ, ਅਪ੍ਰੈਂਟਿਸ, ਰੁਜ਼ਗਾਰ ਸਿਖਲਾਈ ਪ੍ਰੋਗਰਾਮ)
- ਨੌਜਵਾਨ ਅਤੇ ਬਾਲਗ ਰੁਜ਼ਗਾਰ ਪ੍ਰੋਗਰਾਮ
ਆਤਮਨਿਰਭਰ/ਭਾਈਚਾਰਾ ਰਿਹਾਇਸ਼
- ਰੋਜ਼ਾਨਾ ਰਹਿਣ-ਸਹਿਣ ਦੀਆਂ ਮੁਹਾਰਤਾਂ (ਜਿਵੇਂ ਕਿ ਖਾਣਾ ਪਕਾਉਣਾ, ਬਜਟ ਬਣਾਉਣਾ)
- ਮਨੋਰੰਜਨ (ਜਿਵੇਂ ਕਿ ਪਾਰਕ, ਖੇਡ ਕੇਂਦਰ, ਕਲਾ, ਗਰਮੀਆਂ ਦੇ ਕੈਂਪ)
- ਘਰ ਵਿੱਚ ਸੁਧਾਰ (ਜਿਵੇਂ ਕਿ ਰੈਂਪ, ਵਾਤਾਵਰਨ ਨਿਯੰਤਰਣ)
- ਵਿੱਤੀ ਸਹਾਇਤਾ (ਜਿਵੇਂ ਕਿ ਜਨਤਕ ਸਹਾਇਤਾ, ਵਿੱਤੀ ਸਾਖਰਤਾ)
ਸਿਹਤ-ਦੇਖਭਾਲ
- ਵਿਕਲਾਂਗ ਨੌਜਵਾਨਾਂ ਨੂੰ ਸੇਵਾਵਾਂ ਦੇ ਰਹੇ ਸਿਹਤ ਮਾਹਰ (ਜਿਵੇਂ ਕਿ ਵਿਕਾਸਾਤਮਕ ਬਾਲ-ਚਿਕਿਤਸਕ, ਵਿਵਸਾਇਕ ਥੈਰੇਪਿਸਟ, ਸਰੀਰਕ ਥੈਰੇਪਿਸਟ, ਵਿਵਹਾਰਕ ਸਮਰਥਨ)
- ਮਾਨਸਿਕ ਸਿਹਤ (ਜਿਵੇਂ ਕਿ ਸੰਕਟ, ਕਲੀਨਿਕ, ਸਮਾਜਿਕ ਕੰਮ)
ਪਰਿਵਾਰ ਸਮਰਥਨ
- ਪਰਿਵਾਰਾਂ ਲਈ ਸਿੱਖਿਆਤਮਕ ਸੰਸਾਧਨ
- ਮੁਲਾਂਕਣ (ਜਿਵੇਂ ਕਿ ਮਨੋਵਿਗਿਆਨਕ, ਨਿਊਰੋਲਾਜੀਕਲ, ਸਹਾਇਕ ਤਕਨਾਲੋਜੀ, ਵਿਕਾਸਾਤਮਕ)
- ਸਮਰਥਨ ਸਮੂਹ (ਜਿਵੇਂ ਕਿ ਮਾਪੇ, ਦੇਖਭਾਲ-ਪ੍ਰਦਾਤੇ, ਸਾਥੀ)
ਹੋਰ ਸੇਵਾਵਾਂ
ਸਿੱਖਿਆ/ਸਿਖਲਾਈ
ਸਮਰਥਿਤ ਉਮਰ ਸੀਮਾਵਾਂ
- ਸ਼ੁਰੂਆਤੀ ਬਚਪਨ (0-5)
- ਸਕੂਲ ਦੀ ਉਮਰ (5-18)
- ਨੌਜਵਾਨ ਬਾਲਗ (18+)
ਸੇਵਾ ਦਿੱਤੇ ਪ੍ਰਦੇਸ਼
- MONROE
- LIVINGSTON
- ONTARIO
- STEUBEN
- WAYNE
- SENECA
- CAYUGA